1
ਮੱਤੀ 16:24
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Compara
Explorar ਮੱਤੀ 16:24
2
ਮੱਤੀ 16:18
ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ।
Explorar ਮੱਤੀ 16:18
3
ਮੱਤੀ 16:19
ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
Explorar ਮੱਤੀ 16:19
4
ਮੱਤੀ 16:25
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ।
Explorar ਮੱਤੀ 16:25
5
ਮੱਤੀ 16:26
ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
Explorar ਮੱਤੀ 16:26
6
ਮੱਤੀ 16:15-16
ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ? ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ।
Explorar ਮੱਤੀ 16:15-16
7
ਮੱਤੀ 16:17
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ।
Explorar ਮੱਤੀ 16:17