1
ਮਰਕੁਸ 10:45
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
Compara
Explorar ਮਰਕੁਸ 10:45
2
ਮਰਕੁਸ 10:27
ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
Explorar ਮਰਕੁਸ 10:27
3
ਮਰਕੁਸ 10:52
ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।
Explorar ਮਰਕੁਸ 10:52
4
ਮਰਕੁਸ 10:9
ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
Explorar ਮਰਕੁਸ 10:9
5
ਮਰਕੁਸ 10:21
ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।
Explorar ਮਰਕੁਸ 10:21
6
ਮਰਕੁਸ 10:51
ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ!
Explorar ਮਰਕੁਸ 10:51
7
ਮਰਕੁਸ 10:43
ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ।
Explorar ਮਰਕੁਸ 10:43
8
ਮਰਕੁਸ 10:15
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
Explorar ਮਰਕੁਸ 10:15
9
ਮਰਕੁਸ 10:31
ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।
Explorar ਮਰਕੁਸ 10:31
10
ਮਰਕੁਸ 10:6-8
ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ। ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ।
Explorar ਮਰਕੁਸ 10:6-8