1
ਮਰਕੁਸ 14:36
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਅਤੇ ਉਸ ਨੇ ਆਖਿਆ, ਅੱਬਾ, ਹੇ ਪਿਤਾ, ਤੇਰੇ ਕੋਲੋਂ ਸੱਭੋ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ।
Compara
Explorar ਮਰਕੁਸ 14:36
2
ਮਰਕੁਸ 14:38
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।
Explorar ਮਰਕੁਸ 14:38
3
ਮਰਕੁਸ 14:9
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।
Explorar ਮਰਕੁਸ 14:9
4
ਮਰਕੁਸ 14:34
ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਐਥੇ ਠਹਿਰੋ ਅਤੇ ਜਾਗਦੇ ਰਹੋ।
Explorar ਮਰਕੁਸ 14:34
5
ਮਰਕੁਸ 14:22
ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ।
Explorar ਮਰਕੁਸ 14:22
6
ਮਰਕੁਸ 14:23-24
ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਸਭਨਾਂ ਨੇ ਉਸ ਵਿੱਚੋਂ ਪੀਤਾ। ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।
Explorar ਮਰਕੁਸ 14:23-24
7
ਮਰਕੁਸ 14:27
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਕਿ ਮੈਂ ਅਯਾਲੀ ਨੂੰ ਮਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।
Explorar ਮਰਕੁਸ 14:27
8
ਮਰਕੁਸ 14:42
ਉੱਠੋ, ਚੱਲੀਏ, ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।
Explorar ਮਰਕੁਸ 14:42
9
ਮਰਕੁਸ 14:30
ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।
Explorar ਮਰਕੁਸ 14:30