1
ਮਰਕੁਸ 9:23
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ।
Compara
Explorar ਮਰਕੁਸ 9:23
2
ਮਰਕੁਸ 9:24
ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ!
Explorar ਮਰਕੁਸ 9:24
3
ਮਰਕੁਸ 9:28-29
ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ? ਉਸ ਨੇ ਉਨ੍ਹਾਂ ਨੂੰ ਕਿਹਾ ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।
Explorar ਮਰਕੁਸ 9:28-29
4
ਮਰਕੁਸ 9:50
ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ।
Explorar ਮਰਕੁਸ 9:50
5
ਮਰਕੁਸ 9:37
ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
Explorar ਮਰਕੁਸ 9:37
6
ਮਰਕੁਸ 9:41
ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।
Explorar ਮਰਕੁਸ 9:41
7
ਮਰਕੁਸ 9:42
ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ!
Explorar ਮਰਕੁਸ 9:42
8
ਮਰਕੁਸ 9:47
ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
Explorar ਮਰਕੁਸ 9:47