1
ਰੋਮੀਆਂ 15:13
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
Compara
Explorar ਰੋਮੀਆਂ 15:13
2
ਰੋਮੀਆਂ 15:4
ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
Explorar ਰੋਮੀਆਂ 15:4
3
ਰੋਮੀਆਂ 15:5-6
ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ। ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ।
Explorar ਰੋਮੀਆਂ 15:5-6
4
ਰੋਮੀਆਂ 15:7
ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ।
Explorar ਰੋਮੀਆਂ 15:7
5
ਰੋਮੀਆਂ 15:2
ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ।
Explorar ਰੋਮੀਆਂ 15:2