1
ਰੋਮੀਆਂ 7:25
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ।
Compara
Explorar ਰੋਮੀਆਂ 7:25
2
ਰੋਮੀਆਂ 7:18
ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ।
Explorar ਰੋਮੀਆਂ 7:18
3
ਰੋਮੀਆਂ 7:19
ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ।
Explorar ਰੋਮੀਆਂ 7:19
4
ਰੋਮੀਆਂ 7:20
ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ।
Explorar ਰੋਮੀਆਂ 7:20
5
ਰੋਮੀਆਂ 7:21-22
ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ। ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ।
Explorar ਰੋਮੀਆਂ 7:21-22
6
ਰੋਮੀਆਂ 7:16
ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਬਿਵਸਥਾ ਨੂੰ ਮੰਨ ਲੈਂਦਾ ਹਾਂ ਕਿ ਉਹ ਚੰਗੀ ਹੈ।
Explorar ਰੋਮੀਆਂ 7:16