1
ਰੋਮੀਆਂ 9:16
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸ਼ੁਰ ਦਾ ਕੰਮ ਹੈ।
Compara
Explorar ਰੋਮੀਆਂ 9:16
2
ਰੋਮੀਆਂ 9:15
ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।
Explorar ਰੋਮੀਆਂ 9:15
3
ਰੋਮੀਆਂ 9:20
ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?
Explorar ਰੋਮੀਆਂ 9:20
4
ਰੋਮੀਆਂ 9:18
ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ।
Explorar ਰੋਮੀਆਂ 9:18
5
ਰੋਮੀਆਂ 9:21
ਕੀ ਘੁਮਿਆਰ ਨੂੰ ਮਿੱਟੀ ਦੇ ਉੱਪਰ ਅਧਿਕਾਰ ਨਹੀਂ, ਜੋ ਇੱਕੋ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇ?
Explorar ਰੋਮੀਆਂ 9:21