1
1 ਯੋਹਨ 1:9
ਪੰਜਾਬੀ ਮੌਜੂਦਾ ਤਰਜਮਾ
PCB
ਜੇ ਅਸੀਂ ਆਪਣੇ ਪਾਪਾਂ ਦਾ ਪਰਮੇਸ਼ਵਰ ਅੱਗੇ ਇਕਰਾਰ ਕਰਦੇ ਹਾਂ, ਉਹ ਵਫ਼ਾਦਾਰ ਅਤੇ ਧਰਮੀ ਹੈ ਅਤੇ ਸਾਡੇ ਪਾਪਾਂ ਨੂੰ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੇ ਅਧਾਰਮਿਕਤਾ ਤੋਂ ਸ਼ੁੱਧ ਕਰੇਗਾ।
Compara
Explorar 1 ਯੋਹਨ 1:9
2
1 ਯੋਹਨ 1:7
ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ, ਜਿਵੇਂ ਉਹ ਚਾਨਣ ਵਿੱਚ ਹੈ, ਸਾਡੀ ਇੱਕ-ਦੂਜੇ ਨਾਲ ਸੰਗਤੀ ਹੈ, ਅਤੇ ਯਿਸ਼ੂ, ਉਸ ਦੇ ਪੁੱਤਰ ਦਾ ਲਹੂ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ।
Explorar 1 ਯੋਹਨ 1:7
3
1 ਯੋਹਨ 1:8
ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ, ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸੱਚਾਈ ਸਾਡੇ ਵਿੱਚ ਨਹੀਂ ਹੈ।
Explorar 1 ਯੋਹਨ 1:8
4
1 ਯੋਹਨ 1:5-6
ਇਹ ਉਹ ਸੰਦੇਸ਼ ਹੈ ਜੋ ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਮਸੀਹ ਤੋਂ ਸੁਣਿਆ ਹੈ ਅਤੇ ਤੁਹਾਨੂੰ ਦੱਸਦੇ ਹਾਂ: ਪਰਮੇਸ਼ਵਰ ਚਾਨਣ ਹੈ; ਉਸ ਵਿੱਚ ਬਿਲਕੁਲ ਹਨ੍ਹੇਰਾ ਨਹੀਂ ਹੈ। ਜੇ ਅਸੀਂ ਉਸ ਨਾਲ ਸੰਗਤੀ ਰੱਖਣ ਦਾ ਦਾਅਵਾ ਕਰੀਏ ਅਤੇ ਫਿਰ ਵੀ ਹਨੇਰੇ ਵਿੱਚ ਚੱਲਦੇ ਹਾਂ, ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚਾਈ ਉੱਤੇ ਨਹੀਂ ਚੱਲਦੇ।
Explorar 1 ਯੋਹਨ 1:5-6
5
1 ਯੋਹਨ 1:10
ਜੇ ਅਸੀਂ ਦਾਅਵਾ ਕਰਦੇ ਹਾਂ ਕਿ ਅਸੀਂ ਕੋਈ ਪਾਪ ਨਹੀਂ ਕੀਤਾ ਹੈ, ਤਾਂ ਅਸੀਂ ਪਰਮੇਸ਼ਵਰ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਸ ਦਾ ਬਚਨ ਸਾਡੇ ਵਿੱਚ ਨਹੀਂ ਹੈ।
Explorar 1 ਯੋਹਨ 1:10