1
1 ਯੋਹਨ 5:14
ਪੰਜਾਬੀ ਮੌਜੂਦਾ ਤਰਜਮਾ
PCB
ਇਹੀ ਭਰੋਸਾ ਹੈ ਕਿ ਅਸੀਂ ਪਰਮੇਸ਼ਵਰ ਦੇ ਨੇੜੇ ਆਉਂਦੇ ਹਾਂ: ਜੇ ਅਸੀਂ ਉਸ ਦੀ ਇੱਛਾ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
Compara
Explorar 1 ਯੋਹਨ 5:14
2
1 ਯੋਹਨ 5:15
ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਅਸੀਂ ਮੰਗਦੇ ਹਾਂ ਪਰਮੇਸ਼ਵਰ ਸਾਡੀ ਸੁਣਦਾ ਹੈ, ਤਾਂ ਇਹ ਵੀ ਅਸੀਂ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
Explorar 1 ਯੋਹਨ 5:15
3
1 ਯੋਹਨ 5:3-4
ਦਰਅਸਲ, ਉਸ ਦੇ ਆਦੇਸ਼ਾਂ ਨੂੰ ਮੰਨਣਾ ਹੀ ਪਰਮੇਸ਼ਵਰ ਲਈ ਪਿਆਰ ਹੈ। ਅਤੇ ਉਸ ਦੇ ਆਦੇਸ਼ ਬੋਝ ਨਹੀਂ ਹਨ, ਕਿਉਂਕਿ ਪਰਮੇਸ਼ਵਰ ਤੋਂ ਪੈਦਾ ਹੋਇਆ ਹਰ ਇੱਕ ਜਨ ਸੰਸਾਰ ਨੂੰ ਜਿੱਤ ਲੈਂਦਾ ਹੈ। ਇਹ ਉਹ ਜਿੱਤ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
Explorar 1 ਯੋਹਨ 5:3-4
4
1 ਯੋਹਨ 5:12
ਜਿਸ ਕੋਲ ਪੁੱਤਰ ਹੈ ਉਸ ਕੋਲ ਜੀਵਨ ਹੈ; ਜਿਸ ਕੋਲ ਪਰਮੇਸ਼ਵਰ ਦਾ ਪੁੱਤਰ ਨਹੀਂ ਹੈ ਉਸ ਕੋਲ ਜੀਵਨ ਵੀ ਨਹੀਂ ਹੈ।
Explorar 1 ਯੋਹਨ 5:12
5
1 ਯੋਹਨ 5:13
ਮੈਂ ਇਹ ਗੱਲਾਂ ਤੁਹਾਡੇ ਲਈ ਇਸ ਕਰਕੇ ਲਿਖ ਰਿਹਾ ਹਾਂ ਤਾਂ ਜੋ ਤੁਸੀਂ ਜਿਹੜੇ ਪਰਮੇਸ਼ਵਰ ਦੇ ਪੁੱਤਰ ਦੇ ਨਾਮ ਤੇ ਵਿਸ਼ਵਾਸ ਕਰਦੇ ਹੋ ਜਾਣ ਸਕੋ ਕਿ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ।
Explorar 1 ਯੋਹਨ 5:13
6
1 ਯੋਹਨ 5:18
ਅਸੀਂ ਜਾਣਦੇ ਹਾਂ ਕਿ ਜਿਹੜਾ ਵੀ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ, ਉਹ ਪਾਪ ਨਹੀਂ ਕਰਦਾ; ਸਗੋਂ ਜਿਹੜਾ ਪਰਮੇਸ਼ਵਰ ਤੋਂ ਪੈਦਾ ਹੋਇਆ ਉਹ ਉਹਨਾਂ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ ਉਹਨਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ।
Explorar 1 ਯੋਹਨ 5:18