1
2 ਪਤਰਸ 1:3-4
ਪੰਜਾਬੀ ਮੌਜੂਦਾ ਤਰਜਮਾ
PCB
ਉਸ ਦੀ ਬ੍ਰਹਮ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜਿਸ ਦੀ ਸਾਨੂੰ ਇੱਕ ਈਸ਼ਵਰੀ ਜੀਵਨ ਲਈ ਜ਼ਰੂਰਤ ਹੈ ਉਸ ਦੇ ਗਿਆਨ ਦੁਆਰਾ ਜਿਸ ਨੇ ਸਾਨੂੰ ਆਪਣੀ ਮਹਿਮਾ ਅਤੇ ਭਲਾਈ ਦੁਆਰਾ ਬੁਲਾਇਆ ਹੈ। ਜਿਹਨਾਂ ਦੁਆਰਾ ਪਰਮੇਸ਼ਵਰ ਨੇ ਸਾਨੂੰ ਉਸ ਦੇ ਬਹੁਤ ਹੀ ਮਹਾਨ ਅਤੇ ਕੀਮਤੀ ਵਾਅਦੇ ਦਿੱਤੇ ਹਨ, ਤਾਂ ਜੋ ਤੁਸੀਂ ਦੁਸ਼ਟ ਇੱਛਾਵਾਂ ਦੇ ਕਾਰਨ ਸੰਸਾਰ ਦੇ ਵਿਨਾਸ਼ ਤੋਂ ਬਚ ਕੇ ਈਸ਼ਵਰੀ ਸੁਭਾਅ ਵਿੱਚ ਭਾਗ ਲੈ ਸਕੋ।
Compara
Explorar 2 ਪਤਰਸ 1:3-4
2
2 ਪਤਰਸ 1:5-7
ਇਸੇ ਕਾਰਨ ਕਰਕੇ, ਆਪਣੇ ਵਿਸ਼ਵਾਸ ਨਾਲ ਭਲਾਈ ਨੂੰ ਜੋੜਨ ਦੀ ਹਰ ਕੋਸ਼ਿਸ਼ ਕਰੋ; ਅਤੇ ਭਲਾਈ ਨਾਲ ਗਿਆਨ; ਅਤੇ ਗਿਆਨ ਨਾਲ ਸਵੈ-ਨਿਯੰਤਰਣ; ਅਤੇ ਸਵੈ-ਨਿਯੰਤਰਣ ਨਾਲ ਧੀਰਜ; ਅਤੇ ਧੀਰਜ ਨਾਲ ਭਗਤੀ; ਅਤੇ ਭਗਤੀ ਨਾਲ ਆਪਸੀ ਪਿਆਰ ਨਾਲ ਪਿਆਰ ਵਧਾਈ ਜਾਓ।
Explorar 2 ਪਤਰਸ 1:5-7
3
2 ਪਤਰਸ 1:8
ਕਿਉਂਕਿ ਜੇ ਇਹ ਗੁਣ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ, ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫ਼ਲ ਨਾ ਹੋਣ ਦੇਣਗੇ।
Explorar 2 ਪਤਰਸ 1:8
4
2 ਪਤਰਸ 1:10
ਇਸ ਲਈ, ਹੇ ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ਵਰ ਵੱਲੋ ਤੁਹਾਨੂੰ ਬੁਲਾਏ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਗੱਲਾਂ ਕਰਦੇ ਹੋ, ਤਾਂ ਤੁਸੀਂ ਕਦੇ ਵੀ ਠੋਕਰ ਨਹੀਂ ਖਾਓਗੇ
Explorar 2 ਪਤਰਸ 1:10