1
2 ਥੱਸਲੁਨੀਕੀਆਂ 1:11
ਪੰਜਾਬੀ ਮੌਜੂਦਾ ਤਰਜਮਾ
PCB
ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਨਿਰੰਤਰ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ, ਕਿ ਸਾਡਾ ਪਰਮੇਸ਼ਵਰ ਤੁਹਾਨੂੰ ਉਸ ਦੇ ਬੁਲਾਉਣ ਦੇ ਯੋਗ ਬਣਾਵੇ, ਅਤੇ ਇਹ ਕਿ ਉਸ ਦੀ ਸ਼ਕਤੀ ਦੁਆਰਾ ਉਹ ਤੁਹਾਡੀ ਭਲਾਈ ਦੀ ਹਰ ਇੱਛਾ ਅਤੇ ਵਿਸ਼ਵਾਸ ਦੁਆਰਾ ਪ੍ਰੇਰਿਤ ਤੁਹਾਡੇ ਹਰ ਕਾਰਜ ਨੂੰ ਸਫਲ ਬਣਾ ਸਕਦਾ ਹੈ।
Compara
Explorar 2 ਥੱਸਲੁਨੀਕੀਆਂ 1:11
2
2 ਥੱਸਲੁਨੀਕੀਆਂ 1:6-7
ਕਿਉਂ ਜੋ ਪਰਮੇਸ਼ਵਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ। ਅਤੇ ਤੁਹਾਨੂੰ ਜੋ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ। ਉਸ ਸਮੇਂ ਜਦੋਂ ਪ੍ਰਭੂ ਯਿਸ਼ੂ ਆਪਣੇ ਸ਼ਕਤੀਸ਼ਾਲੀ ਦੂਤਾਂ ਨਾਲ ਬਲਦੀ ਅੱਗ ਵਿੱਚ ਸਵਰਗ ਤੋਂ ਪ੍ਰਗਟ ਹੋਵੇਗਾ।
Explorar 2 ਥੱਸਲੁਨੀਕੀਆਂ 1:6-7