1
2 ਤਿਮੋਥਿਉਸ 4:7
ਪੰਜਾਬੀ ਮੌਜੂਦਾ ਤਰਜਮਾ
PCB
ਮੈਂ ਚੰਗੀ ਲੜਾਈ ਲੜੀ ਹੈ, ਮੈਂ ਦੌੜ ਖ਼ਤਮ ਕਰ ਲਈ ਹੈ, ਮੈਂ ਵਿਸ਼ਵਾਸ ਨੂੰ ਕਾਇਮ ਰੱਖਿਆ ਹੈ।
Compara
Explorar 2 ਤਿਮੋਥਿਉਸ 4:7
2
2 ਤਿਮੋਥਿਉਸ 4:2
ਬਚਨ ਦਾ ਪ੍ਰਚਾਰ ਕਰ; ਸਮੇਂ-ਅਸਮੇਂ ਤਿਆਰ ਰਹਿ; ਬਹੁਤ ਹੀ ਸਬਰ ਅਤੇ ਸਾਵਧਾਨੀ ਨਾਲ ਨਿਰਦੇਸ਼ ਦੇ ਕੇ ਸੁਧਾਰ, ਝਿੜਕ ਅਤੇ ਉਤਸ਼ਾਹਿਤ ਕਰ।
Explorar 2 ਤਿਮੋਥਿਉਸ 4:2
3
2 ਤਿਮੋਥਿਉਸ 4:3-4
ਉਹ ਸਮਾਂ ਆਵੇਗਾ ਜਦੋਂ ਲੋਕ ਸਹੀ ਸਿੱਖਿਆ ਨੂੰ ਨਾ ਸਹਿਣਗੇ। ਇਸ ਦੀ ਬਜਾਏ, ਆਪਣੀਆਂ ਇੱਛਾਵਾਂ ਦੇ ਅਨੁਸਾਰ ਹੋਣ ਲਈ, ਉਹ ਆਪਣੇ ਆਲੇ-ਦੁਆਲੇ ਬਹੁਤ ਸਾਰੇ ਸਿੱਖਿਅਕ ਇਕੱਠੇ ਕਰਨਗੇ ਕਿ ਜੋ ਉਹਨਾਂ ਦੇ ਕੰਨਾ ਨੂੰ ਸੁਣਨਾ ਚੰਗਾ ਲੱਗਦਾ ਹੈ ਅਜਿਹਾ ਉਪਦੇਸ਼ ਉਹਨਾਂ ਨੂੰ ਸੁਣਾਉਣ। ਉਹ ਆਪਣੇ ਕੰਨ ਨੂੰ ਸੱਚਾਈ ਤੋਂ ਹਟਾ ਕੇ ਅਤੇ ਕਲਪਿਤ ਕਥਾਵਾਂ ਵੱਲ ਆਪਣਾ ਮਨ ਲਗਾਉਣਗੇ।
Explorar 2 ਤਿਮੋਥਿਉਸ 4:3-4
4
2 ਤਿਮੋਥਿਉਸ 4:5
ਪਰ ਤੂੰ, ਸਾਰੀਆਂ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਸਹਿਣ ਕਰੀ, ਪ੍ਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਦੇ ਸਾਰੇ ਫਰਜ਼ ਨਿਭਾਈਂ।
Explorar 2 ਤਿਮੋਥਿਉਸ 4:5
5
2 ਤਿਮੋਥਿਉਸ 4:8
ਮੇਰੇ ਲਈ ਧਾਰਮਿਕਤਾ ਦਾ ਤਾਜ ਰੱਖਿਆ ਹੋਇਆ ਹੈ, ਜਿਹੜਾ ਕਿ ਧਰਮੀ ਨਿਆਂਕਾਰ, ਪ੍ਰਭੂ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ, ਬਲਕਿ ਉਹਨਾਂ ਸਾਰਿਆਂ ਨੂੰ ਵੀ, ਜੋ ਉਨ੍ਹਾਂ ਦੇ ਦੁਬਾਰਾ ਆਗਮਨ ਦੀ ਬਹੁਤ ਉਮੀਦ ਕਰਦੇ ਹਨ।
Explorar 2 ਤਿਮੋਥਿਉਸ 4:8