1
ਅਫ਼ਸੀਆਂ 6:12
ਪੰਜਾਬੀ ਮੌਜੂਦਾ ਤਰਜਮਾ
PCB
ਕਿਉਂਕਿ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਅਧਿਕਾਰਾਂ ਅਤੇ ਇਸ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਾਵਾਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।
Compara
Explorar ਅਫ਼ਸੀਆਂ 6:12
2
ਅਫ਼ਸੀਆਂ 6:18
ਹਰ ਸਮੇਂ ਅਤੇ ਹਰ ਮੌਕੇ ਆਤਮਾ ਵਿੱਚ ਪ੍ਰਾਰਥਨਾ ਕਰੋ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਚੇਤ ਰਹੋ ਅਤੇ ਸਾਰੇ ਪਵਿੱਤਰ ਲੋਕਾਂ ਲਈ ਸਦਾ ਪ੍ਰਾਰਥਨਾ ਕਰਦੇ ਰਹੋ।
Explorar ਅਫ਼ਸੀਆਂ 6:18
3
ਅਫ਼ਸੀਆਂ 6:11
ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਪਹਿਨ ਲਵੋ ਤਾਂ ਜੋ ਤੁਸੀਂ ਦੁਸ਼ਟ ਦੀਆਂ ਸਾਰੀਆਂ ਚਾਲਾਂ ਦੇ ਵਿਰੁੱਧ ਦ੍ਰਿੜ ਹੋ ਸਕੋ।
Explorar ਅਫ਼ਸੀਆਂ 6:11
4
ਅਫ਼ਸੀਆਂ 6:13
ਇਸ ਲਈ ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਲੈ ਲਵੋ ਤਾਂ ਜੋ ਤੁਸੀਂ ਬੁਰਾਈ ਦੇ ਸਮੇਂ ਦੁਸ਼ਮਣ ਦਾ ਮੁਕਾਬਲਾ ਕਰ ਸਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ।
Explorar ਅਫ਼ਸੀਆਂ 6:13
5
ਅਫ਼ਸੀਆਂ 6:16-17
ਇਨ੍ਹਾਂ ਸਾਰਿਆਂ ਤੋਂ ਇਲਾਵਾ, ਸ਼ੈਤਾਨ ਦੇ ਭਿਆਨਕ ਤੀਰ ਨੂੰ ਰੋਕਣ ਲਈ ਵਿਸ਼ਵਾਸ ਦੀ ਢਾਲ ਨੂੰ ਫੜੀ ਰੱਖੋ। ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਲਓ, ਜੋ ਕਿ ਪਰਮੇਸ਼ਵਰ ਦਾ ਬਚਨ ਹੈ।
Explorar ਅਫ਼ਸੀਆਂ 6:16-17
6
ਅਫ਼ਸੀਆਂ 6:14-15
ਸੋ ਤੁਸੀਂ ਆਪਣੀ ਕਮਰ ਸੱਚਾਈ ਨਾਲ ਕੱਸ ਕੇ ਪਰਮੇਸ਼ਵਰ ਦੀ ਧਾਰਮਿਕਤਾ ਦੀ ਸੰਜੋ ਪਹਿਨ ਕੇ। ਅਤੇ ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀ ਪਾ ਕੇ ਖਲੋ ਜਾਓ।
Explorar ਅਫ਼ਸੀਆਂ 6:14-15
7
ਅਫ਼ਸੀਆਂ 6:10
ਇਸ ਲਈ ਪ੍ਰਭੂ ਅਤੇ ਉਸ ਦੀ ਮਹਾਨ ਸ਼ਕਤੀ ਵਿੱਚ ਮਜ਼ਬੂਤ ਬਣੋ।
Explorar ਅਫ਼ਸੀਆਂ 6:10
8
ਅਫ਼ਸੀਆਂ 6:2-3
“ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ,” ਜੋ ਕਿ ਇਹ ਵਾਅਦੇ ਦੇ ਨਾਲ ਪਹਿਲਾ ਹੁਕਮ ਹੈ। “ਤਾਂ ਜੋ ਤੇਰਾ ਭਲਾ ਹੋਵੇ ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਦਾ ਆਨੰਦ ਮਾਣ ਸਕੋ।”
Explorar ਅਫ਼ਸੀਆਂ 6:2-3
9
ਅਫ਼ਸੀਆਂ 6:1
ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ, ਕਿਉਂਕਿ ਇਹ ਸਹੀ ਹੈ।
Explorar ਅਫ਼ਸੀਆਂ 6:1