1
ਇਬਰਾਨੀਆਂ 1:3
ਪੰਜਾਬੀ ਮੌਜੂਦਾ ਤਰਜਮਾ
PCB
ਪੁੱਤਰ ਹੀ ਪਰਮੇਸ਼ਵਰ ਦੀ ਮਹਿਮਾ ਦੀ ਰੌਸ਼ਨੀ ਅਤੇ ਉਸ ਦੇ ਵਜੂਦ ਦਾ ਸਹੀ ਵਰਣਨ ਹੈ, ਉਹ ਆਪਣੇ ਸ਼ਕਤੀਸ਼ਾਲੀ ਸ਼ਬਦ ਦੁਆਰਾ ਸਾਰੀਆਂ ਚੀਜ਼ਾਂ ਨੂੰ ਕਾਇਮ ਰੱਖਦਾ ਹੈ। ਜਦੋਂ ਉਸ ਨੇ ਪਾਪਾਂ ਲਈ ਸ਼ੁੱਧਤਾ ਪ੍ਰਦਾਨ ਕੀਤੀ, ਉਹ ਸਵਰਗ ਵਿੱਚ ਮਹਿਮਾ ਨਾਲ ਭਰੇ ਹੋਏ ਪਰਮੇਸ਼ਵਰ ਦੇ ਸੱਜੇ ਹੱਥ ਬੈਠ ਗਿਆ।
Compara
Explorar ਇਬਰਾਨੀਆਂ 1:3
2
ਇਬਰਾਨੀਆਂ 1:1-2
ਅਤੀਤ ਵਿੱਚ ਪਰਮੇਸ਼ਵਰ ਨੇ ਸਾਡੇ ਪੁਰਖਿਆਂ ਨਾਲ ਨਬੀਆਂ ਦੁਆਰਾ ਕਈ ਵਾਰ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ, ਪਰ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ਵਰ ਨੇ ਸਾਡੇ ਨਾਲ ਆਪਣੇ ਪੁੱਤਰ ਦੁਆਰਾ ਗੱਲ ਕੀਤੀ, ਜਿਸ ਨੂੰ ਉਸ ਨੇ ਸਾਰੀਆਂ ਚੀਜ਼ਾਂ ਦਾ ਵਾਰਸ ਨਿਯੁਕਤ ਕੀਤਾ ਅਤੇ ਜਿਸ ਦੁਆਰਾ ਉਸ ਨੇ ਸੰਸਾਰ ਨੂੰ ਬਣਾਇਆ।
Explorar ਇਬਰਾਨੀਆਂ 1:1-2
3
ਇਬਰਾਨੀਆਂ 1:14
ਕੀ ਸਾਰੇ ਸਵਰਗਦੂਤ ਸੇਵਾ ਕਰਨ ਲਈ ਭੇਜੇ ਗਏ ਆਤਮਾਵਾਂ ਨਹੀਂ ਹਨ ਕੀ ਉਹ ਉਹਨਾਂ ਲੋਕਾਂ ਦੀ ਸੇਵਾ ਕਰਨ ਜੋ ਮੁਕਤੀ ਦੇ ਵਾਰਸ ਹੋਣਗੇ?
Explorar ਇਬਰਾਨੀਆਂ 1:14
4
ਇਬਰਾਨੀਆਂ 1:10-11
ਉਹ ਇਹ ਵੀ ਕਹਿੰਦਾ ਹੈ, “ਸ਼ੁਰੂ ਵਿੱਚ, ਪਰਮੇਸ਼ਵਰ, ਤੂੰ ਧਰਤੀ ਦੀ ਨੀਂਹ ਰੱਖੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਰਚਨਾ ਹੈ। ਉਹ ਨਾਸ਼ ਹੋ ਜਾਣਗੇ, ਪਰ ਤੂੰ ਅਟੱਲ ਰਹੇਗਾ; ਉਹ ਸਾਰੇ ਇੱਕ ਕੱਪੜੇ ਵਾਂਗ ਪੁਰਾਣੇ ਹੋ ਜਾਣਗੇ।
Explorar ਇਬਰਾਨੀਆਂ 1:10-11