1
ਮੱਤੀਯਾਹ 16:24
ਪੰਜਾਬੀ ਮੌਜੂਦਾ ਤਰਜਮਾ
PCB
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਚੱਲੇ।
Compara
Explorar ਮੱਤੀਯਾਹ 16:24
2
ਮੱਤੀਯਾਹ 16:18
ਅਤੇ ਮੈਂ ਤੈਨੂੰ ਆਖਦਾ ਹਾਂ ਤੂੰ ਪਤਰਸ ਹੈ, ਅਤੇ ਇਸ ਚੱਟਾਨ ਉੱਤੇ ਮੈਂ ਆਪਣੀ ਕਲੀਸਿਆ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਸ ਉੱਤੇ ਕੋਈ ਵੱਸ ਨਾ ਹੋਵੇਗਾ।
Explorar ਮੱਤੀਯਾਹ 16:18
3
ਮੱਤੀਯਾਹ 16:19
ਅਤੇ ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆ ਦੇਵੇਗਾ; ਜੋ ਤੂੰ ਧਰਤੀ ਉੱਤੇ ਬੰਨ੍ਹੇਗਾ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।”
Explorar ਮੱਤੀਯਾਹ 16:19
4
ਮੱਤੀਯਾਹ 16:25
ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਉਹ ਉਸਨੂੰ ਗੁਆ ਦੇਵੇਗਾ ਪਰ ਜੋ ਮੇਰੇ ਕਾਰਨ ਆਪਣੀ ਜਾਨ ਗੁਆਏ ਉਹ ਉਸਨੂੰ ਪਾ ਲਵੇਗਾ।
Explorar ਮੱਤੀਯਾਹ 16:25
5
ਮੱਤੀਯਾਹ 16:26
ਮਨੁੱਖ ਨੂੰ ਕੀ ਲਾਭ ਹੋਵੇਗਾ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ? ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?
Explorar ਮੱਤੀਯਾਹ 16:26
6
ਮੱਤੀਯਾਹ 16:15-16
ਉਸਨੇ ਪੁੱਛਿਆ, “ਪਰ ਤੁਹਾਡੇ ਬਾਰੇ ਕੀ? ਤੁਸੀਂ ਮੈਨੂੰ ਕੀ ਕਹਿੰਦੇ ਹੋ ਮੈਂ ਕੌਣ ਹਾਂ?” ਸ਼ਿਮਓਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹਾ ਜਿਉਂਦੇ ਪਰਮੇਸ਼ਵਰ ਦੇ ਪੁੱਤਰ ਹੋ।”
Explorar ਮੱਤੀਯਾਹ 16:15-16
7
ਮੱਤੀਯਾਹ 16:17
ਯਿਸ਼ੂ ਨੇ ਉਸਨੂੰ ਕਿਹਾ, “ਮੁਬਾਰਕ ਹੈ ਤੂੰ ਸ਼ਿਮਓਨ ਯੋਨਾਹ ਦੇ ਪੁੱਤਰ, ਕਿਉਂਕਿ ਇਹ ਗੱਲ ਲਹੂ ਜਾ ਮਾਸ ਨੇ ਨਹੀਂ, ਪਰ ਮੇਰੇ ਪਿਤਾ ਨੇ ਜੋ ਸਵਰਗ ਵਿੱਚ ਹੈ ਤੇਰੇ ਉੱਪਰ ਪ੍ਰਗਟ ਕੀਤੀ ਹੈ।
Explorar ਮੱਤੀਯਾਹ 16:17
Inici
La Bíblia
Plans
Vídeos