1
ਫਿਲੇਮੋਨ 1:6
ਪੰਜਾਬੀ ਮੌਜੂਦਾ ਤਰਜਮਾ
PCB
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਾਡੀ ਨਿਹਚਾ ਵਿੱਚ ਤੁਹਾਡੀ ਭਾਈਵਾਲੀ ਮਸੀਹ ਦੀ ਖ਼ਾਤਰ ਜਿਹੜੀਆਂ ਵੀ ਅਸੀਂ ਚੰਗੀਆਂ ਗੱਲਾਂ ਸਾਂਝੀਆਂ ਕਰਦੇ ਹਾਂ ਉਸ ਬਾਰੇ ਤੁਹਾਡੀ ਸਮਝ ਨੂੰ ਡੂੰਘਾ ਕਰਨ ਵਿੱਚ ਪ੍ਰਭਾਵਸ਼ਾਲੀ ਹੋਵੇ।
Compara
Explorar ਫਿਲੇਮੋਨ 1:6
2
ਫਿਲੇਮੋਨ 1:7
ਕਿਉਂਕਿ ਹੇ ਭਰਾ, ਤੇਰੇ ਪਿਆਰ ਨੇ ਮੈਨੂੰ ਬਹੁਤ ਖੁਸ਼ੀ ਅਤੇ ਹੌਸਲਾ ਦਿੱਤਾ ਹੈ, ਅਤੇ ਤੂੰ ਪ੍ਰਭੂ ਦੇ ਲੋਕਾਂ ਦੇ ਦਿਲਾਂ ਨੂੰ ਤਾਜ਼ਗੀ ਦਿੱਤੀ ਹੈ।
Explorar ਫਿਲੇਮੋਨ 1:7
3
ਫਿਲੇਮੋਨ 1:4
ਮੈਂ ਲਗਾਤਾਰ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ ਜਿਵੇਂ ਕਿ ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ
Explorar ਫਿਲੇਮੋਨ 1:4