1
ਪ੍ਰਕਾਸ਼ ਪੱਤਰ 15:4
ਪੰਜਾਬੀ ਮੌਜੂਦਾ ਤਰਜਮਾ
PCB
ਹੇ ਪ੍ਰਭੂ, ਤੁਹਾਡੇ ਤੋਂ ਕੌਣ ਨਹੀਂ ਡਰੇਗਾ, ਅਤੇ ਤੁਹਾਡੇ ਨਾਮ ਦੀ ਮਹਿਮਾ ਨਹੀਂ ਕਰੇਗਾ? ਕੇਵਲ ਤੁਸੀਂ ਹੀ ਪਵਿੱਤਰ ਹੋ। ਸਾਰੀਆਂ ਕੌਮਾਂ ਆਉਣਗੀਆਂ ਅਤੇ ਤੁਹਾਡੀ ਆਰਧਨਾ ਕਰਨਗੀਆਂ, ਕਿਉਂਕਿ ਤੁਹਾਡੇ ਧਰਮੀ ਕੰਮਾਂ ਦਾ ਖੁਲਾਸਾ ਹੋਇਆ ਹੈ।”
Compara
Explorar ਪ੍ਰਕਾਸ਼ ਪੱਤਰ 15:4
2
ਪ੍ਰਕਾਸ਼ ਪੱਤਰ 15:1
ਇਸ ਤੋਂ ਬਾਅਦ ਮੈਂ ਸਵਰਗ ਵਿੱਚ ਇੱਕ ਹੋਰ ਮਹਾਨ ਅਤੇ ਸ਼ਾਨਦਾਰ ਚਿੰਨ੍ਹ ਵੇਖਿਆ: ਸੱਤ ਦੂਤ ਸੱਤ ਆਖਰੀ ਬਿਪਤਾਵਾਂ ਦੇ ਨਾਲ, ਕਿਉਂਕਿ ਉਹਨਾਂ ਨਾਲ ਪਰਮੇਸ਼ਵਰ ਦਾ ਕ੍ਰੋਧ ਪੂਰਾ ਹੋ ਗਿਆ ਹੈ।
Explorar ਪ੍ਰਕਾਸ਼ ਪੱਤਰ 15:1