1
ਪ੍ਰਕਾਸ਼ ਪੱਤਰ 18:4
ਪੰਜਾਬੀ ਮੌਜੂਦਾ ਤਰਜਮਾ
PCB
ਮੈਂ ਇੱਕ ਹੋਰ ਆਵਾਜ਼ ਸਵਰਗ ਤੋਂ ਇਹ ਆਖਦੀ ਸੁਣੀ: “ ‘ਮੇਰੇ ਲੋਕੋ ਉਸ ਨਗਰੀ ਵਿੱਚੋਂ ਨਿਕਲ ਆਓ,’ ਤਾਂ ਜੋ ਤੁਸੀਂ ਉਸ ਦੇ ਪਾਪਾਂ ਵਿੱਚ ਭਾਗੀਦਾਰ ਨਾ ਬਣੋ, ਅਤੇ ਤਾਂ ਜੋ ਤੁਸੀਂ ਉਸ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਨਾ ਹੋਵੋ
Compara
Explorar ਪ੍ਰਕਾਸ਼ ਪੱਤਰ 18:4
2
ਪ੍ਰਕਾਸ਼ ਪੱਤਰ 18:2
ਅਤੇ ਬਹੁਤ ਉੱਚੀ ਆਵਾਜ਼ ਵਿੱਚ ਪੁਕਾਰ ਕੇ ਉਸ ਨੇ ਆਖਿਆ: “ ‘ਢਹਿ ਗਿਆ! ਢਹਿ ਗਿਆ ਮਹਾਨ ਨਗਰ ਬਾਬੇਲ!’ ਉਹ ਦੁਸ਼ਟ ਆਤਮਾਵਾਂ ਦਾ ਘਰ ਬਣ ਗਿਆ ਅਤੇ ਹਰ ਦੁਸ਼ਟ ਆਤਮਾ ਦਾ ਅੱਡਾ, ਹਰ ਅਸ਼ੁੱਧ ਪੰਛੀ ਦਾ ਬਸੇਰਾ, ਅਰਥਾਤ ਹਰ ਅਸ਼ੁੱਧ ਅਤੇ ਘਿਣਾਉਣੇ ਜਾਨਵਰਾਂ ਦੇ ਰਹਿਣ ਦਾ ਸਥਾਨ।
Explorar ਪ੍ਰਕਾਸ਼ ਪੱਤਰ 18:2