1
ਰਸੂਲ 3:19
Punjabi Standard Bible
PSB
ਇਸ ਲਈ ਤੋਬਾ ਕਰੋ ਅਤੇ ਮੁੜੋ ਤਾਂਕਿ ਤੁਹਾਡੇ ਪਾਪ ਮਿਟਾਏ ਜਾਣ
Compara
Explorar ਰਸੂਲ 3:19
2
ਰਸੂਲ 3:6
ਪਰ ਪਤਰਸ ਨੇ ਕਿਹਾ, “ਸੋਨਾ ਅਤੇ ਚਾਂਦੀ ਤਾਂ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਉਹ ਮੈਂ ਤੈਨੂੰ ਦਿੰਦਾ ਹਾਂ; ਯਿਸੂ ਮਸੀਹ ਨਾਸਰੀ ਦੇ ਨਾਮ ਵਿੱਚ ਉੱਠ ਅਤੇ ਚੱਲ-ਫਿਰ!”
Explorar ਰਸੂਲ 3:6
3
ਰਸੂਲ 3:7-8
ਤਦ ਉਸ ਨੇ ਉਸ ਦਾ ਸੱਜਾ ਹੱਥ ਫੜ ਕੇ ਉਸ ਨੂੰ ਉਠਾਇਆ ਅਤੇ ਤੁਰੰਤ ਉਸ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਤਾਕਤ ਆ ਗਈ। ਉਹ ਕੁੱਦ ਕੇ ਖੜ੍ਹਾ ਹੋ ਗਿਆ ਤੇ ਚੱਲਣ- ਫਿਰਨ ਲੱਗਾ ਅਤੇ ਚੱਲਦਾ ਅਤੇ ਕੁੱਦਦਾ ਤੇ ਪਰਮੇਸ਼ਰ ਦੀ ਉਸਤਤ ਕਰਦਾ ਹੋਇਆ ਉਨ੍ਹਾਂ ਦੇ ਨਾਲ ਹੈਕਲ ਵਿੱਚ ਗਿਆ।
Explorar ਰਸੂਲ 3:7-8
4
ਰਸੂਲ 3:16
ਉਸ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ ਉਸ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ, ਤਕੜਾ ਕੀਤਾ ਅਤੇ ਉਸੇ ਵਿਸ਼ਵਾਸ ਨੇ ਜੋ ਉਸ ਦੇ ਦੁਆਰਾ ਹੈ, ਇਸ ਮਨੁੱਖ ਨੂੰ ਤੁਹਾਡੇ ਸਭ ਦੇ ਸਾਹਮਣੇ ਪੂਰੀ ਤੰਦਰੁਸਤੀ ਦਿੱਤੀ।
Explorar ਰਸੂਲ 3:16