ਰਸੂਲਾਂ ਦੇ ਕਰਤੱਬ 12:5

ਰਸੂਲਾਂ ਦੇ ਕਰਤੱਬ 12:5 IRVPUN

ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।