ਰਸੂਲਾਂ ਦੇ ਕਰਤੱਬ 15:8-9

ਰਸੂਲਾਂ ਦੇ ਕਰਤੱਬ 15:8-9 IRVPUN

ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ। ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।