ਰਸੂਲਾਂ ਦੇ ਕਰਤੱਬ 16:25-26

ਰਸੂਲਾਂ ਦੇ ਕਰਤੱਬ 16:25-26 IRVPUN

ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ। ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।