ਰਸੂਲਾਂ ਦੇ ਕਰਤੱਬ 16:27-28
ਰਸੂਲਾਂ ਦੇ ਕਰਤੱਬ 16:27-28 IRVPUN
ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ। ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!


