ਰਸੂਲਾਂ ਦੇ ਕਰਤੱਬ 17:31
ਰਸੂਲਾਂ ਦੇ ਕਰਤੱਬ 17:31 IRVPUN
ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।

