ਰਸੂਲਾਂ ਦੇ ਕਰਤੱਬ 19:11-12

ਰਸੂਲਾਂ ਦੇ ਕਰਤੱਬ 19:11-12 IRVPUN

ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ। ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।