ਰਸੂਲਾਂ ਦੇ ਕਰਤੱਬ 19:15

ਰਸੂਲਾਂ ਦੇ ਕਰਤੱਬ 19:15 IRVPUN

ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ?