ਰਸੂਲਾਂ ਦੇ ਕਰਤੱਬ 25:6-7

ਰਸੂਲਾਂ ਦੇ ਕਰਤੱਬ 25:6-7 IRVPUN

ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਤੇ ਅਗਲੇ ਦਿਨ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ। ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।