ਰਸੂਲਾਂ ਦੇ ਕਰਤੱਬ 27:23-24

ਰਸੂਲਾਂ ਦੇ ਕਰਤੱਬ 27:23-24 IRVPUN

ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ! ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ!