ਰਸੂਲਾਂ ਦੇ ਕਰਤੱਬ 27:25

ਰਸੂਲਾਂ ਦੇ ਕਰਤੱਬ 27:25 IRVPUN

ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ!