ਰਸੂਲਾਂ ਦੇ ਕਰਤੱਬ 8:39

ਰਸੂਲਾਂ ਦੇ ਕਰਤੱਬ 8:39 IRVPUN

ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ।