ਕੂਚ 15:11

ਕੂਚ 15:11 IRVPUN

ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈਅ ਦਾਇਕ ਅਤੇ ਅਚਰਜ਼ ਕੰਮਾਂ ਵਾਲਾ?