ਕੂਚ 20:2-3

ਕੂਚ 20:2-3 IRVPUN

ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ। ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।