ਕੂਚ 20:9-10

ਕੂਚ 20:9-10 IRVPUN

ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ।

Plans de lectura i devocionals gratuïts relacionats amb ਕੂਚ 20:9-10