ਕੂਚ 22:22-23

ਕੂਚ 22:22-23 IRVPUN

ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ। ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ