ਕੂਚ 24:17-18

ਕੂਚ 24:17-18 IRVPUN

ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਗੂੰ ਪਰਬਤ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ। ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਤੇ ਪਰਬਤ ਉੱਤੇ ਚੜ੍ਹ ਗਿਆ ਤਾਂ ਮੂਸਾ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਰਿਹਾ।