ਕੂਚ 29:45-46

ਕੂਚ 29:45-46 IRVPUN

ਅਤੇ ਮੈਂ ਇਸਰਾਏਲ ਦੇ ਵਿਚਕਾਰ ਵੱਸਾਂਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਜਿਸ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।