Logo de l'Aplicació de la Bíblia
Icona de cerca

ਕੂਚ 37:1-2

ਕੂਚ 37:1-2 IRVPUN

ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਸੀ। ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਉੱਤੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ