ਕੂਚ 5:22

ਕੂਚ 5:22 IRVPUN

ਫਿਰ ਮੂਸਾ ਯਹੋਵਾਹ ਵੱਲ ਮੁੜਿਆ ਅਤੇ ਆਖਿਆ, ਹੇ ਪ੍ਰਭੂ, ਤੂੰ ਕਿਉਂ ਇਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਤੇ ਤੂੰ ਮੈਨੂੰ ਕਿਉਂ ਭੇਜਿਆ?