ਕੂਚ 9:9-10

ਕੂਚ 9:9-10 IRVPUN

ਤਾਂ ਮਿਸਰ ਦੇ ਸਾਰੇ ਦੇਸ ਉੱਤੇ ਉਹ ਘੱਟਾ ਹੋ ਕੇ ਆਦਮੀਆਂ ਅਤੇ ਡੰਗਰਾਂ ਉੱਤੇ ਸਾਰੇ ਮਿਸਰ ਦੇਸ ਵਿੱਚ ਅੰਗਿਆਰੇ ਅਤੇ ਛਾਲੇ ਬਣ ਜਾਣਗੇ। ਸੋ ਉਹ ਭੱਠੀ ਦੀ ਸੁਆਹ ਲੈ ਕੇ ਫ਼ਿਰਊਨ ਦੇ ਅੱਗੇ ਖੜੇ ਹੋਏ। ਮੂਸਾ ਨੇ ਉਸ ਨੂੰ ਅਕਾਸ਼ ਵੱਲ ਉਡਾ ਦਿੱਤਾ ਤਾਂ ਆਦਮੀਆਂ ਅਤੇ ਡੰਗਰਾਂ ਉੱਤੇ ਅੰਗਿਆਰੇ ਅਤੇ ਛਾਲੇ ਪੈ ਗਏ।