ਉਤ 45:8

ਉਤ 45:8 IRVPUN

ਹੁਣ ਤੁਸੀਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਇੱਥੇ ਭੇਜਿਆ ਹੈ ਅਤੇ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਰਗਾ ਅਤੇ ਉਸ ਦੇ ਸਾਰੇ ਘਰ ਦਾ ਸੁਆਮੀ ਅਤੇ ਮਿਸਰ ਦੇ ਸਾਰੇ ਦੇਸ਼ ਦਾ ਹਾਕਮ ਠਹਿਰਾਇਆ ਹੈ।