ਲੂਕਾ 7:47-48

ਲੂਕਾ 7:47-48 IRVPUN

ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ। ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ।

Imatge del verset per a ਲੂਕਾ 7:47-48

ਲੂਕਾ 7:47-48 - ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ। ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ।