ਮੱਤੀ 24:9-11

ਮੱਤੀ 24:9-11 IRVPUN

ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ। ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ। ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।