ਮਰਕੁਸ 12:41-42

ਮਰਕੁਸ 12:41-42 IRVPUN

ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ। ਅਤੇ ਇੱਕ ਕੰਗਾਲ ਵਿਧਵਾ ਨੇ ਆ ਕੇ ਦੋ ਦਮੜੀਆਂ ਪਾਈਆਂ।