ਮਰਕੁਸ 13:8

ਮਰਕੁਸ 13:8 IRVPUN

ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!।