ਮਰਕੁਸ 3:24-25
ਮਰਕੁਸ 3:24-25 IRVPUN
ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸਕਦਾ। ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।