ਮਰਕੁਸ 5:35-36

ਮਰਕੁਸ 5:35-36 IRVPUN

ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ? ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ।