ਮਰਕੁਸ 6:5-6

ਮਰਕੁਸ 6:5-6 IRVPUN

ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।