ਰੋਮੀਆਂ 11:36

ਰੋਮੀਆਂ 11:36 IRVPUN

ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।