ਰੋਮੀਆਂ 12:16

ਰੋਮੀਆਂ 12:16 IRVPUN

ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।