ਰੋਮੀਆਂ 12:17

ਰੋਮੀਆਂ 12:17 IRVPUN

ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।